ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ, 29 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ... Read more »
ਚੰਡੀਗੜ੍ਹ/ ਜਲੰਧਰ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ... Read more »
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ... Read more »
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ... Read more »
ਚੰਡੀਗੜ੍ਹ, 29 ਅਪ੍ਰੈਲ ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ... Read more »
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ... Read more »
ਫਾਜ਼ਿਲਕਾ 29 ਅਪ੍ਰੈਲਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ... Read more »
ਮਾਲੇਰਕੋਟਲਾ 29 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਦੌਰਾਨ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ। ਇਨ੍ਹਾਂ ਆਦੇਸ਼ਾਂ ਦੇ ਅਨੁਸਾਰ, ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਤਹਿਸੀਲ ਪੱਧਰ ਤੇ ਸਰਕਾਰੀ ਕੰਮਕਾਜ ਦੀ ਲਗਾਤਾਰ ਤਬਦੀਲ ਹੋ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਬਣ ਗਿਆ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਹਰ ਵੇਲੇ ਉਪਲਬਧ ਹੋਵੇ। ਕੋਈ ਵੀ ਅਚਾਨਕ ਆਉਣ ਵਾਲੀ ਅਪਾਤਕਾਲੀਨ ਸਥਿਤੀ ਜਾਂ ਜ਼ਰੂਰੀ ਕਾਰਜ ਵਿੱਚ ਅਧਿਕਾਰੀ ਦੀ ਤੁਰੰਤ ਹਾਜ਼ਰੀ ਨਿਭਾਉਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਡਿਊਟੀ ਦੇ ਦੌਰਾਨ ਵਿਅਕਤੀਗਤ ਕਾਰਜ ਜਾਂ ਬਿਨਾਂ ਆਗਿਆ ਦੇ ਸਟੇਸ਼ਨ ਛੱਡਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਛੁੱਟੀ ਵਾਲੇ ਦਿਨ ਮੋਬਾਇਲ ਫੋਨ ਸਵਿੱਚ ਆਫ ਕਰਨਾ ਜਾਂ ਨਾ ਚੁੱਕਣਾ ਗੰਭੀਰ ਲਾਪਰਵਾਹੀ ਮੰਨੀ ਜਾਵੇਗੀ ਅਤੇ ਇਸ ਉਪਰੰਤ ਸੰਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਭਾਗੀ ਅਨੁਸਾਸ਼ਨਿਕ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਫੈਸਲਾ ਲੋਕ ਭਲਾਈ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਆ ਹੈ। ਰਾਕੇਸ਼ ਪ੍ਰਕਾਸ਼ ਗਰਗ ਨੇ ਅੱਗੇ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਸੇਵਾ ਲਈ ਨਿਯੁਕਤ ਹਨ ਅਤੇ ਉਨ੍ਹਾਂ ਉੱਤੇ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਅਤੇ ਸੰਕਟ ਦੀ ਘੜੀ ਵਿੱਚ ਤੁਰੰਤ ਉਪਲਬਧ ਰਹਿਣਾ ਉਹਨਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸ ਦਿਸ਼ਾ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਛੋਟ ਜਾਂ ਦੰਡ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਨੂੰ ਇਸ ਆਦੇਸ਼ ਦੀ ਜਾਣਕਾਰੀ ਦੇਣ ਅਤੇ ਇਸ ਦੀ ਪੂਰੀ ਪਾਲਣਾ ਯਕੀਨੀ ਬਣਾਉਣ। Read more »
ਤਪਾ/ਭਦੌੜ, 29 ਅਪ੍ਰੈਲ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਤਕਰੀਬਨ 31 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ... Read more »
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ... Read more »
