ਵਿਧਾਇਕ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਡਾਕਟਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 27 ਅਪ੍ਰੈਲ: ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਡਾਕਟਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਹਸਪਤਾਲ ਵਿੱਚ ਮਰੀਜ਼ਾਂ ਨੂੰ... Read more »

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ... Read more »

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਮਨਜ਼ੂਰ ਕੀਤਾ ਸੀ.ਐੱਮ. ਸਟੇਟ ਸੈਂਟਰ ਫਾਰ ਕੰਪੀਟੀਟਿਵ ਇਗਜ਼ੈਮੀਨੇਸ਼ਨ

ਗੁਰਦਾਸਪੁਰ, 27 ਅਪ੍ਰੈਲ (       ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ... Read more »

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ

ਲੁਧਿਆਣਾ, 27 ਅਪ੍ਰੈਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ... Read more »

ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 27 ਅਪ੍ਰੈਲ:ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ ਦੀਆਂ... Read more »

ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

ਚੰਡੀਗੜ੍ਹ, 27 ਅਪ੍ਰੈਲ:  ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ... Read more »

ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਜਲੰਧਰ, 27 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ... Read more »

ਯੁੱਧ ਨਸ਼ਿਆਂ ਵਿਰੁੱਧ’ ; ‘ਦੌੜਦਾ ਪੰਜਾਬ’ ਮੈਰਾਥਨ ਰਾਹੀਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਸਿਟੀ ਗਰੁੱਪ, ਰੇਡੀਓ ਮਿਰਚੀ, ਥਿੰਦ ਹਸਪਤਾਲ ਅਤੇ ਲਵਲੀ ਬੇਕ... Read more »

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਚੰਡੀਗੜ੍ਹ/ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ... Read more »

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ... Read more »