ਸਪੀਕਰ ਸੰਧਵਾਂ ਨੇ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ

ਫਰੀਦਕੋਟ 26 ਅਪ੍ਰੈਲ  ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਕਲੱਬ ਦੇ ਮੈਂਬਰਾਂ ਦੇ ਜਨਮ ਦਿਨ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ... Read more »

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ

ਬਰਨਾਲਾ, 26 ਅਪ੍ਰੈਲ            ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ... Read more »

ਪੰਜਾਬ ਸਰਕਾਰ ਦੀ ਵਿਲੱਖਣ ਪਹਿਲ, ਹੁਣ ਢਾਣੀਆਂ ਵਿੱਚ ਵੀ ਮੁਫ਼ਤ ਯੋਗਾ ਦੀ ਸਹੂਲਤ ਉਪਲਬਧ ਹੈ

*ਫਾਜ਼ਿਲਕਾ, 26 ਅਪ੍ਰੈਲ:* ਸਿਹਤਮੰਦ ਪੰਜਾਬ ਬਣਾਉਣ ਲਈ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ *‘ਸੀ.ਐਮ.’ ਦੀ ਯੋਗਸ਼ਾਲਾ ਸ਼ੁਰੂਆਤ ਕੀਤੀ ਹੈ। ‘ਯੋਜਨਾ ਦੇ ਤਹਿਤ ਰਾਜ ਭਰ ਵਿੱਚ... Read more »

  ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ

ਹੁਸ਼ਿਆਰਪੁਰ, 25 ਅਪ੍ਰੈਲ :                         ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਜਸਵੰਤ ਸਿੰਘ ਜ਼ਫ਼ਰ ਹੁਰਾਂ ਦੇ ਦਿਸ਼ਾ ਨਿਰਦੇਸ਼ ਹੇਠ ਪੁਸਤਕ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਦੇ ਨਜ਼ਰੀਏ ਨੂੰ ਤਰਜੀਹ ਦਿੰਦਿਆਂ ਜ਼ਿਲ੍ਹਾ... Read more »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 25 ਅਪ੍ਰੈਲ :              ਨਸ਼ਿਆਂ ਦੇ ਖਾਤਮੇ ਅਤੇ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਵਿਰਾਜ... Read more »

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ

ਤਰਨ ਤਾਰਨ 25 ਅਪ੍ਰੈਲ  ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ... Read more »

ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨਾਮਕ ਯੂਟਿਊਬ ਚੈਨਲ ਦਾ ਉਦਘਾਟਨ ਕੀਤਾ ਗਿਆ।                                  ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਕਿਸਾਨਾਂ ਲਈ... Read more »

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਤਰਨ ਤਾਰਨ, 25 ਅਪ੍ਰੈਲ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ... Read more »

ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ

ਤਰਨ ਤਾਰਨ, 25 ਅਪ੍ਰੈਲ ਜਿਲ੍ਹ ਪ੍ਰਬੰਧਕੀ ਕੰਪੈਲਕਸ ਤਰਨ ਤਾਰਨ ਵਿਖੇ ਅੱਜ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਪ੍ਰਦਰਸ਼ਨੀ ਕੀਤੀ ਗਈ, ਤੇ ਲੋਕਾਂ ਨੂੰ ਕੁਦਰਤੀ... Read more »

ਸਿੱਖਿਆ ਕ੍ਰਾਂਤੀ ਕਾਰਨ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਬੇਮਿਸਾਲ ਬਦਲਾਅ ਆਇਆ ਹੈ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 25 ਅਪ੍ਰੈਲ 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ  ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਕੀਮਾ ਗੇਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਸਫੇਦ ਨੂੰ ਅਪਗ੍ਰੇਡ ਕੀਤਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ... Read more »