ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਇਆ ਜਾ ਰਿਹਾ ਹੈ-ਸੇਖੋਂ

ਫਰੀਦਕੋਟ 23 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਉਣ ਦੇ ਨਾਲ... Read more »

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਸੂਬਾ ਸਰਕਾਰ ਵਚਨਬੱਧ-ਵਿਜੈ ਸਿੰਗਲਾ

ਮਾਨਸਾ, 23 ਅਪ੍ਰੈਲ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦਾ ਭਵਿੱਖ ਹੀ ਦੇਸ਼ ਦਾ ਭਵਿੱਖ ਹੁੰਦਾ ਹੈ। ਇੰਨ੍ਹਾਂ ਵਿਚਾਰਾਂ... Read more »

ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ

ਮਾਲੇਰਕੋਟਲਾ 23 ਅਪ੍ਰੈਲ :               ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚੌਦਾ ਅਤੇ ਨੰਗਲ ਦੇ ਪ੍ਰਾਇਮਰੀ,ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 39 ਲੱਖ 57 ਹਜਾਰ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।                                                    ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਪਿੰਡ ਚੌਦਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 66 ਹਜਾਰ 420 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ,ਕਮਰੇ ਦਾ ਨਵੀਨੀਕਰਨ, ਸਰਕਾਰੀ ਪ੍ਰਾਇਮਰੀ ਸਕੂਲ ਵੈਸਟ ਵਿਖੇ 9 ਲੱਖ 51 ਹਜਾਰ ਰੁਪਏ ਦੀ ਚਾਰਦੀਵਾਰੀ,ਨਵਾਂ ਕਮਰਾ, ਪਿੰਡ ਚੌਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ 89 ਹਜਾਰ 800 ਰੁਪਏ ਨਾਲ ਨਵਾਂ ਕਮਰੇ ਅਤੇ ਪਿੰਡ ਨੰਗਲ ਦੇ ਸਰਕਾਰੀ ਹਾਈ ਸਕੂਲ ਵਿਖੇ 8 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਹਾਲ ਕਮਰੇ ਦਾ ਉਦਘਾਟਨ ਕੀਤਾ । ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ,ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ‘ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ ‘ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ ‘ਚ ਮੱਲਾਂ ਮਾਰ ਰਹੇ ਹਨ।                ਵਿਧਾਇਕ ਅਮਰਗੜ੍ਹ ਨੇ ਸਬੋਧੰਨ ਕਰਦਿਆ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।                          ਇਸ ਮੌਕੇ ਸਰਪੰਚ ਪਿੰਡ ਚੌਦਾ ਅਮ੍ਰਿੰਤ ਸਿੰਘ,ਸਰਪੰਚ ਪਿੰਡ ਨੰਗਲ ਮਨਪ੍ਰੀਤ ਸਿੰਘ, ਪ੍ਰਿੰਸੀਪਲ ਨੀਲਮ ਵਰਮਾਂ,ਪ੍ਰਿੰਸੀਪਲ ਰਮਨਵੀਰ ਕੌਰ,ਦਰਸ਼ਨਾਂ ਦੇਵੀ,ਹਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀਅ ਅਤੇ ਉਨਾਂ ਦੇ ਮਾਪੇ ਵੀ ਮੌਜੂਦ ਸਨ । Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ... Read more »

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

ਫਾਜ਼ਿਲਕਾ, 23 ਅਪ੍ਰੈਲਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ... Read more »

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ... Read more »

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ... Read more »

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

ਚੰਡੀਗੜ੍ਹ 22 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਹੁੰਚੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ... Read more »

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ... Read more »

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ, 2025:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ... Read more »