ਜ਼ਿਲ੍ਹੇ ‘ਚ 79,966 ਮੀਟਰਕ ਟਨ ਕਣਕ ਦੀ ਆਮਦ, 76,842 ਮੀਟਰਕ ਟਨ ਹੋਈ ਖਰੀਦ, 132 ਕਰੋੜ ਰੁਪਏ ਦੀ ਅਦਾਇਗੀ*

ਜਲੰਧਰ, 20 ਅਪ੍ਰੈਲ:   ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 79,966 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76,842 ਮੀਟਰਕ ਟਨ... Read more »

ਜਲੰਧਰ ਸਰਕਲ ’ਚ 26 ਕਰੋੜ ਦੀ ਲਾਗਤ ਨਾਲ ਚੱਲ ਰਿਹੈ ਡਰੇਨੇਜ ਦੀ ਸਫਾਈ ਦਾ ਕੰਮ, ਮਾਨਸੂਨ ਤੋਂ ਪਹਿਲਾਂ ਕਰ ਲਿਆ ਜਾਵੇਗਾ ਮੁਕੰਮਲ : ਬਰਿੰਦਰ ਕੁਮਾਰ ਗੋਇਲ

ਜਲੰਧਰ, 20 ਅਪ੍ਰੈਲ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਜਲੰਧਰ ਸਰਕਲ ਵਿੱਚ 26 ਕਰੋੜ ਰੁਪਏ ਦੀ ਲਾਗਤ ਵਾਲੇ ਸਫਾਈ ਕਾਰਜ... Read more »

ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ: ਸਿਬਿਨ ਸੀ

ਚੰਡੀਗੜ੍ਹ, 20 ਅਪ੍ਰੈਲ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਚੱਲ ਰਹੀ ਹੈ।  ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ, 2025... Read more »

ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

ਫਾਜ਼ਿਲਕਾ, 20 ਅਪ੍ਰੈਲ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੰਕਲਪ ਦੀ ਸਿੱਧੀ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਨਸ਼ੇ ਤੋਂ ਮੁਕਤ ਇਕ ਸਿਹਤਮੰਦ ਸਮਾਜ ਬਣਾਉਣ ਲਈ ਆਪਣੀ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 21 ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

ਹੁਸ਼ਿਆਰਪੁਰ, 20 ਅਪ੍ਰੈਲ:ਹੁਸ਼ਿਆਰਪੁਰ ਦੇ ਵਾਰਡ ਨੰਬਰ 21 ਵਿੱਚ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਲਾਕੇ ਦੇ ਨਿਵਾਸੀਆਂ ਦੀ... Read more »

ਜੀ.ਜੀ.ਐਸ.ਐਸ.ਟੀ.ਪੀ. ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 20 ਅਪ੍ਰੈਲ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ ਕਾਰਗੁਜ਼ਾਰੀ ਦਾ  ਸ਼ਾਨਦਾਰ ਪ੍ਰਦਰਸ਼ਨ ਕਰਦਿਆਂ... Read more »

ਅਣ—ਅਧਿਕਾਰਤਿ ਪੂਸਾ, 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ— ਡਾ. ਦਿਲਬਾਗ ਸਿੰਘ

ਮਾਨਸਾ, 20 ਅਪ੍ਰੈਲ :ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਦੀ ਅਗਵਾਈ ਵਾਲੀ ਰਾਜ ਪੱਧਰੀ ਟੀਮ ਨੇ ਖੇਤੀਬਾੜੀ ਵਿਭਾਗ ਦੀ ਜਿ਼ਲ੍ਹਾ ਪੱਧਰੀ ਟੀਮ ਨਾਲ... Read more »

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ

ਸ਼ੰਭੂ/ਰਾਜਪੁਰਾ, 20 ਅਪ੍ਰੈਲ:ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਬਾਨੀ ਅਤੇ ਉੱਚਾ ਦਰ ਬਾਬੇ ਨਾਨਕ ਸੰਸਥਾ ਦੇ ਸੰਸਥਾਪਕ ਸਵਰਗੀ... Read more »

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਬਾਘਾਪੁਰਾਣਾ 20 ਅਪ੍ਰੈਲ (000) –ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨੰਗਲ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਨਿਵੇਕਲਾਂ ਉਪਰਾਲਾ

ਨੰਗਲ, 20 ਅਪ੍ਰੈਲ:ਸਭ ਦਾ ਸਾਂਝਾ ਲੋਕ ਮਿਲਣੀ ਪੋ੍ਰਗਰਾਮ “ ਸਾਡਾ ਐਮ ਐਲ ਏ ਸਾਡੇ ਵਿੱਚ” ਨਿਰੰਤਰ ਜਾਰੀ ਹੈ। ਤਿੰਨ ਸਾਲ ਪਹਿਲਾਂ ਅਸੀਂ ਇਸ ਨਿਵੇਕਲੇ ਉਪਰਾਲੇ ਦੀ ਸੁਰੂਆਤ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ... Read more »