ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ... Read more »
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਵਿਦੇਸ਼ਾਂ ਤੋਂ ਚਲਾਏ... Read more »
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਵੱਲੋਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਅਤੇ ਫਸਲਾ ਦੀ... Read more »
ਮਾਨਸਾ, 19 ਅਪ੍ਰੈਲ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਸਨ... Read more »
ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਜਿਥੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ... Read more »
ਪੱਟੀ, 19 ਅਪਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ... Read more »
ਬਟਾਲਾ, 19 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ... Read more »
ਮੋਗਾ, 19 ਅਪ੍ਰੈਲ (000) –ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ, ਪੀ.ਸੀ.ਐਸ. ਨੇ ਜ਼ਿਲ੍ਹੇ ਵਿੱਚ ਬਿਨਾਂ ਯੋਜਨਾ ਅਤੇ ਗੈਰਕਾਨੂੰਨੀ ਵਿਕਾਸ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ, ਟਾਊਨ ਪਲੈਨਿੰਗ ਦੇ ਨਿਯਮਾਂ ਦੀ... Read more »
ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ। Read more »
ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ... Read more »
