ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਤਰਨ ਤਾਰਨ 17 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ... Read more »

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ... Read more »

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਚੰਡੀਗੜ੍ਹ, 17 ਅਪ੍ਰੈਲ: ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ... Read more »

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

ਕੋਟਕਪੂਰਾ 17 ਅਪ੍ਰੈਲਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਸਾਰਥਕ ਉਪਰਾਲੇ ਜਾਰੀ ਹਨ ਜਿਸ ਕਰਕੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ... Read more »

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ... Read more »

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ “ਤੂੰ ਇੱਕ ਦੀਵਾ ਬਣ” ਮੁੱਖ ਮੰਤਰੀ ਨੇ ਕੀਤੀ ਰਿਲੀਜ਼ 

ਭਦੌੜ/ ਬਰਨਾਲਾ, 17 ਅਪ੍ਰੈਲ    ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ “ਤੂੰ ਇੱਕ ਦੀਵਾ ਬਣ” ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ।  ... Read more »

ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਛੱਡਾਂਗੇ—ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 17 ਅਪ੍ਰੈਲ:ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਬਾਕੀ ਛੱਡੀ ਜਾਵੇਗੀ। ਸਕੂਲਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ *ਤੇ ਪੂਰਾ ਕੀਤਾ ਜਾਵੇਗਾ ਤਾਂ ਜੋ... Read more »

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਰਾਜਪੁਰਾ, 17 ਅਪ੍ਰੈਲ :           ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ... Read more »

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ  — ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ... Read more »

ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

ਫ਼ਰੀਦਕੋਟ, 17 ਅਪ੍ਰੈਲ (           ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ... Read more »