ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ  ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

ਬਰਨਾਲਾ, 17 ਅਪ੍ਰੈਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ... Read more »

ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ

ਲੁਧਿਆਣਾ, 17 ਅਪ੍ਰੈਲ (000) – ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ... Read more »

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ (        ) – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ... Read more »

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ... Read more »

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ... Read more »

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ... Read more »

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੱਟੀ, ਤਰਨ ਤਾਰਨ, 17 ਅਪੈ੍ਲ : ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ... Read more »

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ... Read more »

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

ਚੰਡੀਗੜ੍ਹ/ਖੰਨਾ, 17 ਅਪ੍ਰੈਲ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ... Read more »

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਚੰਡੀਗੜ੍ਹ/ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਪ੍ਰੈਲ: ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ, ਜਿਸ... Read more »