ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ                            ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ... Read more »

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ 4 ਸਰਕਾਰੀ ਸਕੂਲਾਂ ’ਚ ਹੋਏ 34 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਪਾਤੜਾਂ/ਪਟਿਆਲਾ, 15 ਅਪ੍ਰੈਲ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ... Read more »

ਤਿੰਨ ਸਾਲਾਂ ‘ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਖੰਨਾ, 15 ਅਪ੍ਰੈਲ : ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ... Read more »

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਪੱਟੀ,15 ਅਪਰੈਲ: ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ... Read more »

ਵਿਧਾਇਕ ਜਿੰਪਾ ਨੇ ਵਾਰਡ ਨੰਬਰ 20 ‘ਚ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਅਪ੍ਰੈਲ:  ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲ ਕੀਤੀ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ... Read more »

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ

ਚੰਡੀਗੜ੍ਹ, 15 ਅਪ੍ਰੈਲ ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ... Read more »

ਮਾਲੇਰਕੋਟਲਾ ਵਿਖੇ ਡਾ. ਬੀ. ਆਰ. ਅੰਬੇਡਕਰ ਜਯੰਤੀ ਉਤਸ਼ਾਹ ਨਾਲ ਮਨਾਈ

ਚੰਡੀਗੜ੍ਹ/ਮਾਲੇਰਕੋਟਲਾ, 14 ਅਪ੍ਰੈਲ:ਡਾ. ਬੀ. ਆਰ. ਅੰਬੇਡਕਰ ਦਾ 134ਵਾਂ ਜਨਮ ਦਿਵਸ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ... Read more »

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

ਪਟਿਆਲਾ, 14 ਅਪਰੈਲ  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੁਸ਼ਪ ਅਰਪਿਤ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ ‘ਤੇ ਸ਼ਰਧਾ... Read more »

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ, 14 ਅਪਰੈਲ  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ... Read more »