ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 11 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ... Read more »

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 11 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ... Read more »

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ... Read more »

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

ਚੰਡੀਗੜ੍ਹ/ ਹੁਸ਼ਿਆਰਪੁਰ, 11 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ... Read more »

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

ਜਲੰਧਰ, 11 ਅਪ੍ਰੈਲ :                                              ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ... Read more »

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਚੰਡੀਗੜ੍ਹ, 11 ਅਪਰੈਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ... Read more »

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ ‘ਤੇ... Read more »

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,

ਅੰਮ੍ਰਿਤਸਰ  10 ਅਪ੍ਰੈਲ 2025—   ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ... Read more »

ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ

ਸ੍ਰੀ ਅਨੰਦਪੁਰ ਸਾਹਿਬ 10 ਅਪ੍ਰੈਲ () ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਲ ਸਪਲਾਈ ਦੀ ਪਿਛਲੇ ਤਿੰਨ ਚਾਰ ਦਿਨਾਂ ਤੋਂ ਦਰਪੇਸ਼ ਗੰਭੀਰ ਸਮੱਸਿਆਂ ਨੂੰ ਹੱਲ ਕਰ ਦਿੱਤਾ ਹੈ। ਜਲ ਸਪਲਾਈ ਵਿਭਾਗ ਵੱਲੋਂ... Read more »

ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ

ਰੂਪਨਗਰ, 10 ਅਪ੍ਰੈਲ: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀ ਭਾਗ ਲੈ ਚੁੱਕੇ ਹਨ।  ਇਸ ਸਬੰਧੀ ਹੋਰ ਜਾਣਕਾਰੀ... Read more »