ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਿੱਚ ਫੌਗਿੰਗ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਲੋਂ ਸਥਾਨਕ... Read more »

5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਸੁਖਸਾਲ (ਨੰਗਲ) 06 ਅਪ੍ਰੈਲ () ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ... Read more »

ਜਿਸ ਕਾਲਜ ਨੇ ਦਿੱਤੀ ਡਿਗਰੀ, ਉਸ ਵਿਚ ਮੁੱਖ ਮਹਿਮਾਨ ਬਣਨਾ ਫ਼ਕਰ ਦਾ ਪਲ : ਈਟੀਓ

ਅੰਮ੍ਰਿਤਸਰ 6 ਅਪ੍ਰੈਲ — ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 6 ਅਪ੍ਰੈਲ 2025 ਨੂੰ 66ਵੀਂ ਸਲਾਨਾ ਕਨਵੋਕੇਸ਼ਨ  ਆਯੋਜਿਤ ਕੀਤੀ ਗਈ ,ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਸ.ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ  ਡਾ. ਪੂਜਾ ਵਿਆਸ... Read more »

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

ਅੰਮ੍ਰਿਤਸਰ 6 ਅਪ੍ਰੈਲ 2025– ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ... Read more »

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਲੁਧਿਆਣਾ, 6 ਅਪ੍ਰੈਲ (000) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ... Read more »

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ 

ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ... Read more »

ਐਮਐਲਏ  ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

ਫਰੀਦਕੋਟ 6 ਅਪ੍ਰੈਲ  ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ... Read more »

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ... Read more »

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਕੋਟਕਪੂਰਾ 6 ਅਪ੍ਰੈਲ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ... Read more »

ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗਾ ‘ਮਰੀਜ਼ ਸੁਵਿਧਾ ਕੇਂਦਰ’ : ਡਾ. ਬਲਬੀਰ ਸਿੰਘ

ਪਟਿਆਲਾ, 6 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ ‘ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਹੁਤ... Read more »