ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 5 ਮਾਰਚ 2025…           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ  ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ... Read more »

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ  ਪ੍ਰਤੀਕ

ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ... Read more »

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਪਟਿਆਲਾ, 5 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ... Read more »

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ... Read more »

ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ

ਬਟਾਲਾ, 5 ਅਪ੍ਰੈਲ ( ) ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ... Read more »

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ... Read more »

ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਬਰਨਾਲਾ, 5 ਅਪ੍ਰੈਲ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਲੋਕ... Read more »

ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ

ਦੀਨਾਨਗਰ, 05 ਅਪ੍ਰੈਲ (      ) – ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ, ਦੀਨਾਨਗਰ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ ਐੱਸ ਐੱਮ ਕਾਲਜ,ਦੀਨਾਨਗਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ,... Read more »

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

ਗੁਰਦਾਸਪੁਰ, 05 ਅਪ੍ਰੈਲ (         ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ... Read more »

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ

ਮੋਗਾ, 4 ਅਪ੍ਰੈਲਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਜੰਗੀ ਪੱਧਰ ਉੱਪਰ ਜਾਰੀ ਹਨ।  ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ... Read more »