ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ

ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ।... Read more »

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ

ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ... Read more »

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ

ਚੰਡੀਗੜ੍ਹ, 3 ਅਪ੍ਰੈਲ:   ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ... Read more »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ... Read more »

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ... Read more »

ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 4 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ (ਸ਼ਹੀਦਾਂ) ਪਿੰਡ ਖੋਸਾ ਪਾਂਡੋ ਵਿਖੇ -ਡਾ. ਗੁਰਪ੍ਰੀਤ ਸਿੰਘ

ਮੋਗਾ 3 ਅਪ੍ਰੈਲ,ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2025 ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖੇਤੀ ਮਸ਼ੀਨਰੀ, ਖਾਦਾਂ ਅਤੇ ਕੀੜੇਮਾਰ ਦਵਾਈਆਂ... Read more »

ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ

ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਦੀ ਮੀਟਿੰਗ ਹੋਈ। ਇਸ ਮੌਕੇ ਤੇ ਸਿਵਲ... Read more »

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ... Read more »

ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਬਟਾਲਾ, 3 ਅਪ੍ਰੈਲ ( ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ... Read more »

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ... Read more »