ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਫਾਜਿਲਕਾ 31 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ।‌ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ... Read more »

ਵੱਖ-ਵੱਖ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਵਪਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਸਬੰਧੀ ਦਿੱਤਾ ਗਿਆ ਭਰਵਾਂ ਹੁੰਗਾਰਾ………………ਕਮਿਸ਼ਨਰ ਨਗਰ ਨਿਗਮ 

ਹੁਸ਼ਿਆਰਪੁਰ ਮਿਤੀ 31.03.2025           ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ, ਪੀ.ਸੀ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਵਿੱਤੀ ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਕੁੱਲ 6.60 ਕਰੋੜ ਦਾ ਬਜਟ ਨਿਸ਼ਚਿਤ ਕੀਤਾ ਗਿਆ... Read more »

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ, 31 ਮਾਰਚਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31... Read more »

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ... Read more »

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15... Read more »

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ 

ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ... Read more »

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।            ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।             ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ। ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।           ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ।        ... Read more »

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ... Read more »

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ... Read more »