ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

ਫ਼ਰੀਦਕੋਟ, 29 ਮਾਰਚ (   ) :-  ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਸਪੀਕਰ ਵਿਧਾਨ ਸਭਾ... Read more »

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ... Read more »

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ 

ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ ਮਹਿਰਾ ਕਲੋਨੀ... Read more »

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ... Read more »

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 29 ਮਾਰਚ (          ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ... Read more »

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ.... Read more »

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ... Read more »

ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

ਮਾਲੇਰਕੋਟਲਾ 29 ਮਾਰਚ:                                   ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ ।             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ,  ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ  ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। Read more »

ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆਏ ਵਿਅਕਤੀਆਂ... Read more »

ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ... Read more »