ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

ਫ਼ਰੀਦਕੋਟ 28 ਮਾਰਚ ()     ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆ... Read more »

ਐਸ.ਡੀ.ਐਮ ਅਮਰਗੜ੍ਹ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

ਅਮਰਗੜ੍ਹ/ਮਾਲੇਰਕੋਟਲਾ 28 ਮਾਰਚ:               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਖੇਤਰਾਂ, ਜਿੱਥੇ ਪਾਣੀ ਇੱਕਤਰ ਹੈ ,ਉਥੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ।          ... Read more »

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28  ਮਾਰਚ  ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ।ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ... Read more »

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*

ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ... Read more »

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ... Read more »

ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਮਾਰਚਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ,... Read more »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

ਪਟਿਆਲਾ, 28 ਮਾਰਚ:  ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ) ਦੇ ਸਲੋਗਨ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ... Read more »

ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ 

ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ... Read more »

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ... Read more »

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਚੰਡੀਗੜ੍ਹ, 28 ਮਾਰਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ... Read more »