ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ... Read more »

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ... Read more »

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਚੰਡੀਗੜ੍ਹ, 28 ਮਾਰਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ... Read more »

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ... Read more »

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ... Read more »

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ... Read more »

ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ

ਬਰਨਾਲਾ, 26 ਮਾਰਚ   ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ਦੇ ਓਵਰਆਲ ਇੰਚਾਰਜ ਅਤੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ... Read more »

ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 26 ਮਾਰਚ (               ) – ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ... Read more »

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਗੁਰਦਾਸਪੁਰ, 16 ਮਾਰਚ (         ) – ਸਿੱਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਮਕਸਦ ਤਹਿਤ ਸਿੱਖਿਆ ਵਿਭਾਗ... Read more »

ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਸਫਲਤਾਪੂਰਵਕ ਸਮਾਪਤ

ਫਤਿਹਗੜ੍ਹ ਚੂੜੀਆਂ (ਬਟਾਲਾ), 26 ਮਾਰਚ ( ) ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਮਹੰਤ ਹਰੀ ਕੁੰਭ ਦਾਸ ਉਦਾਸੀਨ (ਤਪ ਅਸਥਾਨ ਭਗਵਾਨ ਸ੍ਰੀ ਚੰਦ ਜੀ) ਦੇ ਸਹਿਯੋਗ ਨਾਲ... Read more »