ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ... Read more »

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

ਚੰਡੀਗੜ੍ਹ, 24 ਮਾਰਚ 2025: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ... Read more »

ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਚੰਡੀਗੜ੍ਹ, 24 ਮਾਰਚਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ... Read more »

ਰੋਜ਼ਗਾਰ ਦਫ਼ਤਰ ਵੱਲੋਂ ਲਗਾਇਆ ਗਿਆ

ਫਿਰੋਜ਼ਪੁਰ, 24 ਮਾਰਚ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ  ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ, ਫਿਰੋਜ਼ਪੁਰ  ਵੱਲੋਂ ਭਾਗ ਲੈਂਦੇ ਹੋਏ  ਬਿਲਿੰਗ ਐਗਜ਼ੀਕਿਊਟਿਵ, ਅਕਾਊਂਟਸ ਅਸਿਸਟੈਂਟ, ਡਾਇਲਿਸਿਸ ਟੈਕਨੀਸ਼ਿਨ, ਐਂਡੋਸਕੋਪੀ ਟੈਕਨੀਸ਼ਿਨ, ਇਲੈਕਟ੍ਰੀਸ਼ਨ, ਸੀਨੀਅਰ ਸਟਾਫ਼ ਨਰਸ, ਮੈਡੀਕਲ ਅਫ਼ਸਰ, ਗੰਨਮੈਨ, ਡਰਾਇਵਰ ਅਤੇ ਸਿਕਿਊਰਟੀ ਸੁਪਰਵਾਈਜ਼ਰ  ਆਦਿ ਅਸਾਮੀਆਂ... Read more »

ਯੁੱਧ ਨਸ਼ਿਆਂ ਵਿਰੁੱਧ: ਸਮਾਜ ਦਾ ਹਰ ਇਕ ਵਰਗ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਲੜਾਈ ‘ਚ ਅਹਿਮ ਯੋਗਦਾਨ ਪਾਵੇ, ਡੀ ਆਈ ਜੀ ਮਨਦੀਪ ਸਿੱਧੂ

ਬਰਨਾਲਾ, 24 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ – ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਭਰਵੀਂ ਲੋਕ ਸੰਪਰਕ... Read more »

ਸਿਹਤ ਵਿਭਾਗ ਵੱਲੋਂ ਟੀ ਬੀ ਦੀ ਜਾਂਚ ਤੋਂ ਇਲਾਜ ਤੱਕ ਬਿਲਕੁੱਲ ਮੁਫ਼ਤ : ਸਿਵਲ ਸਰਜਨ

ਬਰਨਾਲਾ, 24 ਮਾਰਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਟੀ ਬੀ (ਤਪਦਿਕ) ਬਾਰੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ‘ਚ ਚੈੱਕਅੱਪ... Read more »

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ

ਹੁਸ਼ਿਆਰਪੁਰ, 24 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਇਥੇ ਏ.ਡੀ.ਜੀ.ਪੀ. ਨਰੇਸ਼... Read more »

ਜਲਾਲਾਬਾਦ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਣਾਏਗੀ  ਬਾਈਪਾਸ : ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ: 24 ਮਾਰਚ: ਫਿਰੋਜ਼ਪੁਰ -ਫਾਜਿਲਕਾ ਮਾਰਗ ਤੇ ਪੈਂਦੇ ਜਲਾਲਾਬਾਦ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ   ਬਾਈਪਾਸ ਬਣਾਏਗੀ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ... Read more »

ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 24 ਮਾਰਚ:  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ... Read more »

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਚੰਡੀਗੜ੍ਹ, 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ... Read more »