ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

ਚੰਡੀਗੜ੍ਹ, 24 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ... Read more »

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ:ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ... Read more »

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ... Read more »

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ... Read more »

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

ਚੰਡੀਗੜ, 24 ਮਾਰਚ:ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ... Read more »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ

ਪਟਿਆਲਾ, 24 ਮਾਰਚ:  ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ... Read more »

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ 24 ਮਾਰਚ   ਡਾ: ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ।  ਡਾ: ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਣੀ ਦੀ ਬੱਚਤ ਅਤੇ... Read more »

ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ 

ਰੂਪਨਗਰ, 24 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਕਾਰਗੁਜ਼ਾਰੀ ਦਾ ਰੀਵਿਊ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ/ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ... Read more »

ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਬਰਨਾਲਾ,  24 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ  ਪਿੰਡਾਂ ਵਿੱਚ ਪ੍ਰੋ.... Read more »

ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ 

ਫਿਰੋਜ਼ਪੁਰ, 24 ਮਾਰਚ       ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ... Read more »