ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ... Read more »

ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ... Read more »

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

 ਬਰਨਾਲਾ, 22 ਮਾਰਚ      ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ), ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹੋਰ ਮੈਂਬਰਾਂ ਵਲੋਂ... Read more »

ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ 

ਫ਼ਰੀਦਕੋਟ 22 ਮਾਰਚ  ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ  ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ... Read more »

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ

ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ... Read more »

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ... Read more »

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ  ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

ਮੋਗਾ 22 ਮਾਰਚ  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼... Read more »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

ਬਰਨਾਲਾ, 22 ਮਾਰਚ          ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਉਂਤਬੰਦੀ ਕੀਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਕਮੇਟੀ ਕਾਇਮ ਕੀਤੀ... Read more »

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

ਅਮਲੋਹ/ਮੰਡੀ ਗੋਬਿੰਦਗੜ੍ਹ, 22 ਮਾਰਚ:  ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ... Read more »

‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ

ਬਟਾਲਾ, 22 ਮਾਰਚ ( ) ‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ... Read more »