ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ

ਬਟਾਲਾ, 20 ਮਾਰਚ  (  ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ... Read more »

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ... Read more »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਚੰਡੀਗੜ੍ਹ, 19 ਮਾਰਚ :  ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ... Read more »

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ... Read more »

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ... Read more »

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ... Read more »

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 19 ਮਾਰਚ:  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ... Read more »

  ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ... Read more »

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ... Read more »