ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ... Read more »

ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ, 19 ਮਾਰਚ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਿਸ ਵੱਲੋਂ... Read more »

ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ –                                 ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।                          ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।                                ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ  Read more »

ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ 

ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ... Read more »

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ... Read more »

ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ... Read more »

ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 19* ਮਾਰਚ  2025… ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲ ਰਿਹਾ ਹੈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ... Read more »

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

ਬਟਾਲਾ, 19 ਮਾਰਚ (     ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ... Read more »

ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

ਫਾਜਿਲਕਾ 19 ਜਨਵਰੀ ( ) ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ... Read more »