ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ... Read more »

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਲੁਧਿਆਣਾ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ... Read more »

ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਭਰਤੀ ਲਈ ਸੀ ਪਾਇਟ ਵਿਖੇ ਸਿਖਲਾਈ ਸ਼ੁਰੂ

ਫ਼ਤਹਿਗੜ੍ਹ ਸਾਹਿਬ, 16 ਮਾਰਚ  ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਪ ਸਹੀਦਗੜ੍ਹ ਵਿਖੇ ਅਗਨੀਵੀਰ ਅਤੇ ਪੰਜਾਬ ਪੁਲਿਸ ਕਾਸਟੇਬਲ ਦੇ ਪੇਪਰ ਦੀ ਤਿਆਰੀ ਚਲ ਰਹੀ ਹੈ। ਇਹ ਜਾਣਕਾਰੀ ਕੈਪਟਨ ਨਰੇਂਦਰ... Read more »

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ  ਵਿਸੇ਼ਸ ਕਿਸਾਨ ਸਿਖਲਾਈ ਕੈਂਪ

ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ :       ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਜਾਗਰੂਕ ਕੀਤਾ। ਏ.ਟੀ.ਐਮ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਵਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੋਰੇਜ ਕਰਨ ਦੀ ਅਪੀਲ ਕੀਤੀ। Read more »

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ‘ਲੱਖੇ ਵਾਲੇ ਜਵੈਲਰਜ਼’ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

ਜਗਰਾਉਂ (ਲੁਧਿਆਣਾ), 16 ਮਾਰਚ (000) – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ... Read more »

ਬਹੁ-ਮੰਤਵੀ ਸਹਿਕਾਰੀ ਸਭਾ ਜਸੜਾਂ ਦੀ ਇਮਾਰਤ ਦੀ ਛੇਤੀ ਬਦਲੇਗੀ ਨੁਹਾਰ-ਏ. ਆਰ.ਰਮਨ

ਫ਼ਤਹਿਗੜ੍ਹ ਸਾਹਿਬ, 16 ਮਾਰਚ  ਸਹਿਕਾਰਤਾ ਵਿਭਾਗ ਕਿਸਾਨਾਂ ਦੀ ਬੁਨਿਆਦੀ ਜਰੂਰਤਾ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾ  ਰਿਹਾ ਹੈ ਅਤੇ ਜਿਲੇ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ... Read more »

ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ

ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ... Read more »

ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 16 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ... Read more »

ਮੱਛੀ ਪਾਲਣ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਮੱਛੀ ਪਾਲਣ ਦਾ ਕਿੱਤਾ ਕਰਨ ਦੇ ਚਾਹਵਾਨ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਪਟਿਆਲਾ, 16 ਮਾਰਚ:  ਮੱਛੀ ਪਾਲਣ ਦਾ ਕਿੱਤਾ ਕਿਸਾਨਾਂ, ਬੇਰੁਜ਼ਗਾਰਾਂ, ਨੌਜਵਾਨਾਂ ਅਤੇ ਔਰਤਾਂ ਲਈ ਇੱਕ ਵਧੀਆ ਰੋਜ਼ਗਾਰ ਵਜੋਂ ਅਹਿਮ ਰੋਲ ਨਿਭਾ ਰਿਹਾ ਹੈ ਅਤੇ ਇਹ ਕਿੱਤਾ ਖੇਤੀਬਾੜੀ ਵਿਭਿੰਨਤਾ ਅਤੇ ਵਧੀਆ ਆਮਦਨ ਦਾ ਜਰੀਆਂ... Read more »

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ... Read more »