ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਚੰਡੀਗੜ੍ਹ/ਸੰਗਰੂਰ, 14 ਮਾਰਚ –ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ... Read more »

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਹ ਮੁਕਾਬਲਾ ਅਨੰਦਪੁਰ ਸਾਹਿਬ ਹੈਰੀਟੇਜ... Read more »

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ  ਸਿੰਘ ਸੌਂਦ

ਚੰਡੀਗੜ੍ਹ, 14 ਮਾਰਚ:ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ... Read more »

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਚੰਡੀਗੜ੍ਹ/ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ  ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ... Read more »

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਫਾਜ਼ਿਲਕਾ 14 ਮਾਰਚਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 14 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਬਣਨ ਵਾਲੇ ਫੁੱਟਪਾਥ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸੈਂਚੁਰੀ... Read more »

ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ  ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 14 ਮਾਰਚ  ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ... Read more »

ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ-ਐਸਐਸਪੀ

ਫਰੀਦਕੋਟ 14 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ... Read more »

ਹੋਲਾ ਮਹੱਲਾ ਦੇ ਦੂਸਰੇ ਦਿਨ ਵਿਰਾਸਤ ਏ ਖਾਲਸਾ ਵਿੱਚ ਸੈਲਾਨੀਆਂ ਨੇ ਘੱਤੀਆਂ ਵਹੀਰਾ

ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਨੂੰ ਦੇਖਣ ਲਈ ਵੱਡੀ ਗਿਣਤੀ ਸੈਲਾਨੀਆਂ ਨੇ ਵਹੀਰਾ ਘੱਤੀਆਂ ਹੋਈਆਂ ਹਨ। ਟਿਕਟ ਖਿੜਕੀ ਉਤੇ ਬੇਸੂਮਾਰ... Read more »