ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36... Read more »

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ... Read more »

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ... Read more »

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ... Read more »

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ... Read more »

ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ

ਪਠਾਨਕੋਟ, 8 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ... Read more »

ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਮਲਚਿੰਗ ਲਈ ਪਰਾਲੀ ਦੀ ਵਰਤੋਂ ਕਰ ਰਿਹਾ ਹੈ ਬਾਗਾਂ ਵਿੱਚ 

ਫਾਜ਼ਿਲਕਾ 8 ਮਾਰਚ  ਫਾਜਿਲਕਾ ਜਿਲੇ ਦੇ ਪ੍ਰਗਤੀਸ਼ੀਲ ਕਿਸਾਨ ਬਾਗਬਾਨੀ ਵਿੱਚ ਜਿੱਥੇ ਨਾਮਨਾ ਖੱਟ ਰਹੇ ਹਨ, ਉੱਥੇ ਆਪਣੇ ਤਜਰਬਿਆਂ ਨਾਲ ਹੋਰਨਾਂ ਲਈ ਪ੍ਰੇਰਨਾ ਸਰੋਤ ਸਿੱਧ ਹੋ ਰਹੇ ਹਨ। ਅਜਿਹਾ ਹੀ ਇੱਕ ਕਿਸਾਨ ਹੈ... Read more »

ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ਤੇ ਚਲਾਇਆ ਬੁਲਡੋਜ਼ਰ 

ਅਬੋਹਰ ( ਫਾਜ਼ਿਲਕਾ ) 8 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਇੱਕ ਨਸ਼ਾ... Read more »

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 8 ਮਾਰਚ     ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ... Read more »

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਆਲਮ ਸ਼ਾਹ ਵਿਖੇ ਸੰਪਰਕ ਪ੍ਰੋਜੈਕਟ ਤਹਿਤ ਜਾਗਰੂਕਤਾ ਸਮਾਗਮ

 ਫਾਜਿਲਕਾ 7 ਮਾਰਚਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਸੰਪਰਕ... Read more »