ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪੈਦਾ ਹੋਣ ਵਾਲੀ ਸਵਾਹ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਖਤ ਨਿਰਦੇਸ਼ ਜਾਰੀ

ਜਲੰਧਰ, 7 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਕ ਸਖਤ ਕਦਮ ਚੁੱਕਦਿਆਂ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪ੍ਰਦੂਸ਼ਣ ਕੰਟਰੋਲ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ... Read more »

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ... Read more »

ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ ਪੱਬਾਂ ਭਾਰ, ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਫਾਜ਼ਿਲਕਾ, 7 ਮਾਰਚਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਬਾਂ ਭਾਰ ਹੋ ਗਿਆ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ... Read more »

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ... Read more »

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ... Read more »

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ... Read more »

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ... Read more »

ਪੰਜਾਬ ਸਰਕਾਰ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 07 ਮਾਰਚ (        ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ... Read more »

ਯੁੱਧ ਨਸ਼ਿਆਂ ਵਿਰੁੱਧ: ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਬਰਨਾਲਾ, 7 ਮਾਰਚਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ ਅਚਨਚੇਤ... Read more »

ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

ਫਰੀਦਕੋਟ 7 ਮਾਰਚ 2025 (    ) ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ... Read more »