ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

ਰਾਜਪੁਰਾ/ਪਟਿਆਲਾ, 7 ਮਾਰਚ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ... Read more »

ਸਰੀਫ ਚੱਕ ਅਤੇ ਸੇਰ ਦਾ ਝੂਮਰ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸਾਮਲ

ਪਠਾਨਕੋਟ, 7 ਮਾਰਚ (      )- ਸਰਕਾਰ ਦੀਆਂ ਨੀਤਿਆਂ ਅਤੇ ਕਾਰਜਾਂ ਤੋਂ ਖੁਸ ਦੂਸਰੀਆਂ ਪਾਰਟੀਆਂ ਦੇ ਕਾਰਜਕਰਤਾ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਸਾਮਲ... Read more »

 ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ  ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ, 6 ਮਾਰਚ:  ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼... Read more »

ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਮੂਲ ਨਾਸ਼-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 6 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ... Read more »

ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ: ਖੰਨਾ ਅਤੇ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ

ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ... Read more »

ਪੰਜਾਬ ਪੁਲਿਸ ਨੇ ਗੈਂਗਸਟਰ ਪਵਿੱਤਰ ਚੌੜਾ ਵੱਲੋਂ ਚਲਾਏ ਜਾ ਰਹੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਚਾਰ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਪਠਾਨਕੋਟ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ... Read more »

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

 ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ।... Read more »

 ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ  ਡਾ. ਰਵਜੋਤ

ਚੰਡੀਗੜ੍ਹ 6 ਮਾਰਚ,   ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ... Read more »

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ... Read more »

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ (ਮੋਹਾਲੀ), 6 ਮਾਰਚ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ... Read more »