16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ

ਬਰਨਾਲਾ, 19 ਫਰਵਰੀਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ... Read more »

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ

ਫ਼ਰੀਦਕੋਟ 19 ਫ਼ਰਵਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ ਵਾਪਰਦੀਆਂ ਹਨ । ਉਨਾਂ ਕਿਹਾ ਕਿ ਵਾਹਨ ਚਲਾਉਣ... Read more »

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਫਰਵਰੀ                         ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ... Read more »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

 ਮੋਗਾ 19 ਫਰਵਰੀ,ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

ਫ਼ਤਿਹਗੜ੍ਹ ਸਾਹਿਬ, 19 ਫਰਵਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ... Read more »

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ, 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ... Read more »

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਚੰਡੀਗੜ੍ਹ, 18 ਫਰਵਰੀ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ... Read more »

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.... Read more »

 ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ... Read more »

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

 ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ... Read more »