ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

ਘੁੰਗਰਾਲੀ (ਲੁਧਿਆਣਾ), 16 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ... Read more »

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ

ਤਰਨ ਤਾਰਨ, 16 ਫਰਵਰੀ :ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ... Read more »

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਪਟਿਆਲਾ, 16 ਫਰਵਰੀ:  ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।  ਨੌਜਵਾਨਾਂ ਨੇ ਆਰਮੀ... Read more »

ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ

ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ... Read more »

ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”  

 ਬਰਨਾਲਾ, 16 ਫਰਵਰੀ  ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ  (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ... Read more »

ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ

ਕੀਰਤਪੁਰ ਸਾਹਿਬ 16 ਫਰਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ... Read more »

ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ

ਪਟਿਆਲਾ, 16 ਫਰਵਰੀ:ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ ‘ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ... Read more »

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ-  ਡਿਪਟੀ ਕਮਿਸ਼ਨਰ

ਮਾਲੇਰਕੋਟਲਾ 16 ਫਰਵਰੀ :-               ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ... Read more »

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਫ਼ਤਿਹਗੜ੍ਹ ਸਾਹਿਬ, 16 ਫਰਵਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ... Read more »

ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ, 15 ਫਰਵਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ... Read more »