ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ)... Read more »

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ

ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ:  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ... Read more »

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ... Read more »

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ... Read more »

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23... Read more »

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ... Read more »

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ... Read more »

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ... Read more »

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ... Read more »

ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

ਫਾਜ਼ਿਲਕਾ, 15 ਫਰਵਰੀਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ... Read more »