ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

 ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ... Read more »

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ... Read more »

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ... Read more »

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ... Read more »

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ 

ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ... Read more »

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ

ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (000) – ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਸੈਟਲ ਹੋ ਰਹੇ ਹਨ। ਜੋ ਲੋਕ ਇੱਥੋਂ ਜਾ ਰਹੇ ਹਨ... Read more »

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 12 ਫਰਵਰੀ:ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ... Read more »

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਭਰਤਗੜ੍ਹ 12 ਫਰਵਰੀ ()ਹਰਜੋਤ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਭਾਸ਼ਾ ਵਿਭਾਗ ਪੰਜਾਬ ਨੇ ਸਮੁੱਚੀ ਲੋਕਾਈ ਨੂੰ ਗੁਰੂ ਰਵਿਦਾਸ ਦੇ... Read more »

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰ ਅਸਲੇ ਸਮੇਤ ਕਾਬੂ: ਐੱਸ.ਐੱਸ.ਪੀ. ਰਵਜੋਤ ਗਰੇਵਾਲ

ਫ਼ਤਹਿਗੜ੍ਹ ਸਾਹਿਬ, 12 ਫਰਵਰੀ ਡਾ.ਰਵਜੋਤ ਗਰੇਵਾਲ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ  ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਕੇਸ਼ ਯਾਦਵ, ... Read more »