ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਸੰਗਰੂਰ, 11 ਫਰਵਰੀ: ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਰਾਗੀ ਜਥੇ ਨੇ ਇਲਾਹੀ... Read more »

ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ

ਮਾਨਸਾ, 11 ਫਰਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ... Read more »

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

ਲੁਧਿਆਣਾ, 11 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੈਨਿਕ ਬੋਰਡ, ਲੁਧਿਆਣਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਹੋਇਆ। ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਖੇ ਹੋਈ ਮੀਟਿੰਗ... Read more »

ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ

ਫ਼ਰੀਦਕੋਟ 11 ਫ਼ਰਵਰੀ, 2025 ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਅਤੇ ਡਿਜ਼ੀਟਲ ਭੁਗਤਾਨ ਕਰਦੇ ਸਮੇਂ ਸੁਰੱਖਿਤ ਰਹਿਣ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਜਿਸ ਵਿੱਚ... Read more »

ਨੰਗਲ ਟਰੱਕ ਓਪਰੇਟਰਜ਼ ਨਾਲ ਚਟਾਨ ਵਾਂਗ ਖੜੇ ਰਹਾਂਗੇ- ਹਰਜੋਤ ਬੈਂਸ

ਨੰਗਲ 11 ਫਰਵਰੀ ()ਨੰਗਲ ਟਰੱਕ ਕੋਪ੍ਰੇਟਿਵ ਸੁਸਾਇਟੀ ਟਰੱਕ ਯੂਨੀਅਨ ਨੰਗਲ ਦਾ ਵਫਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਮਿਲਿਆ ਅਤੇ ਟਰੱਕ ਓਪਰੇਟਰਜ਼ ਦੀਆਂ ਮੰਗਾਂ ਤੇ ਸਮੱਸਿਆਂਵਾਂ ਬਾਰੇ ਵਿਚਾਰ ਵਟਾਦਰਾਂ ਕੀਤਾ।    ਹਰਜੋਤ ਬੈਂਸ... Read more »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਪਟਿਆਲਾ, 11 ਫਰਵਰੀ:  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਹਿਯੋਗ... Read more »

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਤਰਨ ਤਾਰਨ, 11 ਫਰਵਰੀ  ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ... Read more »

ਸੁਰੱਖਿਅਤ ਇੰਟਰਨੈੱਟ ਦਿਨ: ਲੋਕ ਆਪਣੇ ਆਪ ਨੂੰ ਡਿਜਿਟਲ ਤੌਰ ‘ਤੇ ਸੁਰੱਖਿਅਤ ਰੱਖਣ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ਉੱਤੇ ਕਲਿਕ ਨਾ ਕਰਨ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ: ਅੱਜ 11 ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ... Read more »

 ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ  ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ... Read more »

ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

ਪਟਿਆਲਾ, 11 ਫਰਵਰੀ:  ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ... Read more »