ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ। Read more »

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ... Read more »

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ... Read more »

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਚੰਡੀਗੜ੍ਹ, 10 ਫਰਵਰੀ: ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ... Read more »

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ... Read more »

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ... Read more »

ਜਰਖੜ ਖੇਡਾਂ ਤੇ ਕੈਬਨਿਟ ਮੰਤਰੀ ਅਤੇ ਆਪ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ “ਪੰਜਾਬ ਦਾ ਮਾਣ  ਐਵਾਰਡ”  ਨਾਲ ਹੋਇਆ ਸਨਮਾਨ

ਲੁਧਿਆਣਾ 10 ਫਰਵਰੀ (.          ) 37ਵੀਂਆ ਮਾਡਰਨ ਪੇਂਡੂ ਮਿੰਨੀ ਉਲੰਪਿਕ ਖੇਡਾਂ ਦੇ ਫਾਈਨਲ ਸਮਾਰੋਹ ਤੇ ਸ੍ਰੀ ਅਮਨ ਅਰੋੜਾ ਸਟੇਟ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਕੈਬਨਟ ਮੰਤਰੀ ਦਾ ਪੰਜਾਬ... Read more »

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ।  ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ.... Read more »

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਸਹਾਇਕ ਪੁਲਿਸ ਕਮਿਸ਼ਨਰਾਂ ਤੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਮੀਟਿੰਗ

ਲੁਧਿਆਣਾ, 10 ਫਰਵਰੀ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ। ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ... Read more »

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ... Read more »