ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਤ 50371  ਬਜ਼ੁਰਗ ਲਾਭਪਾਤਰੀਆਂ ਨੂੰ  07 ਕਰੋੜ 55  ਲੱਖ 56 ਹਜਾਰ 500 ਰੁਪਏ ਪੈਨਸ਼ਨ ਰਾਸ਼ੀ ਤਕਸ਼ੀਮ  : ਡਾ ਜਮੀਲ ਉਰ ਰਹਿਮਾਨ

ਮਾਲੇਰਕੋਟਲਾ10 ਫਰਵਰੀ –                        ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ... Read more »

ਖੇਤੀਬਾੜੀ ਵਿਭਾਗ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

  ਮੋਗਾ 10 ਫਰਵਰੀਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ... Read more »

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਵੱਲੋਂ ਸਾਲ 2025-26 ਦੇ ਕਰਵਾਏ ਜਾਣ ਵਾਲੇ ਕੰਮਾਂ ਨੂੰ ਦਿੱਤੀ ਮਨਜ਼ੂਰੀ

ਫਰੀਦਕੋਟ 10 ਫਰਵਰੀ 2025 ()   ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ  ਸ਼੍ਰੀ ਵਿਨੀਤ ਕੁਮਾਰ ਵੱਲੋਂ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮਿਸ਼ਨ ਸਵੱਛ ਭਾਰਤ ਗ੍ਰਾਮੀਣ ਜਲ ਮਿਸ਼ਨ ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ... Read more »

ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ

ਸ੍ਰੀ ਅਨੰਦਪੁਰ ਸਾਹਿਬ 10 ਫਰਵਰੀ () ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ, ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰਾਂ ਦੀ ਕੋਈ ਕਮੀ ਨਾਂ ਰੱਖੀ ਜਾਵੇ। ਉੱਚੀ ਆਵਾਜ ਵਿਚ ਲਾਊਡ ਸਪੀਕਰ ਵਜਾਉਣ, ਸਲੈਸਰ... Read more »

ਫਾਜ਼ਿਲਕਾ ਪੁਲਿਸ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਖੇਡ ਟੂਰਨਾਮੈਂਟ

ਫਾਜ਼ਿਲਕਾ, 10 ਫਰਵਰੀ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ... Read more »

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 10 ਫਰਵਰੀ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ... Read more »

ਆਤਮਾ ਸਕੀਮ ਅਧੀਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ:                 ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।... Read more »

ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ... Read more »

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ... Read more »

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ 

ਕੋਟਕਪੂਰਾ 9 ਫਰਵਰੀ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ... Read more »