ਬਰਨਾਲਾ, 9 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। Read more »
ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ () ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਇੱਥੇ ਪੁੱਜਦੀਆਂ ਹਨ। ਹੋਲਾ ਮਹੱਲਾ 2025 ਦੌਰਾਨ ਸਮੁੱਚੇ ਮੇਲਾ ਖੇਤਰ ਦੀ ਸਾਫ ਸਫਾਈ ਲਈ... Read more »
ਫਾਜ਼ਿਲਕਾ, 9 ਫਰਵਰੀ ਔਰਤਾਂ ਘਰਾਂ ਦੇ ਚੁੱਲੇ—ਚੋਕਿਆਂ ਵਿਚ ਨਾ ਰਹਿ ਕੇ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਹੀਆਂ ਹਨ। ਇਸ ਤਰ੍ਹਾ ਦੀ ਮਿਸਾਲ ਬਣ ਰਿਹਾ ਹੈ ਪਿੰਡ ਆਸਫ ਵਾਲਾ ਦਾ... Read more »
ਬਸੀ ਪਠਾਣਾ, 09 ਫਰਵਰੀ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਸ਼ਹਿਰ ਦੀ ਸਾਫ ਸਫਾਈ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਵਾਸਤੇ ਜਿੱਥੇ ਨਗਰ ਕੌਂਸਲ ਦੇ... Read more »
ਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ... Read more »
ਚੰਡੀਗੜ, 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ... Read more »
ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ... Read more »
ਚੰਡੀਗੜ੍ਹ, 9 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ... Read more »
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ ਨਵੀ ਦਿੱਲੀ ਪੰਜਾਬ ਰਾਜ ਕੌਸਲ ਫਾਰ ਸਾਇੰਸ ਤੇ ਯਤਨਾ... Read more »
ਫਰੀਦਕੋਟ , 8 ਫਰਵਰੀ ( ) ਪੰਜਾਬ ਜੇਲ੍ਹ ਓਲੰਪਿਕ 2025 ਦਾ ਉਦਘਾਟਨ 3 ਫਰਵਰੀ, 2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਸ਼੍ਰੀਮਤੀ ਨਵਜੋਤ ਕੌਰ ਦੁਆਰਾ ਕੀਤਾ ਗਿਆ ਸੀ, ਅਤੇ ਇਹ ਰਾਜ ਪੱਧਰੀ ਖੇਡ ਮੁਕਾਬਲੇ 9 ਫਰਵਰੀ ਤੱਕ... Read more »
