ਜਲੰਧਰ, 8 ਫਰਵਰੀ : ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਕਰਤਾਰਪੁਰ ਖੇਤਰ ਵਿੱਚ ਕੀਤੇ ਗਏ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇੱਕ ਬਦਨਾਮ ਨਸ਼ੀਲੇ ਪਦਾਰਥਾਂ ਦੇ... Read more »
ਫਤਿਹਗੜ੍ਹ ਸਾਹਿਬ, 08 ਫਰਵਰੀ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। 01-03-2025 ਦੀ ਯੋਗਤਾ ਦੇ ਆਧਾਰ... Read more »
ਸੇਖਵਾਂ (ਬਟਾਲਾ), 8 ਫਰਵਰੀ ( ) ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ... Read more »
ਹੁਸ਼ਿਆਰਪੁਰ, 8 ਫਰਵਰੀ: ਵਿਧਾਇਕ ਬ੍ਰਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ... Read more »
ਲੁਧਿਆਣਾ, 08 ਫਰਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ... Read more »
ਲੁਧਿਆਣਾ, 08 ਫਰਵਰੀ (000) ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ ਹੋਇਆ। ਇਸ ਸਮਾਗਮ ਰਾਹੀਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ... Read more »
ਫਾਜ਼ਿਲਕਾ 8 ਜਨਵਰੀ 2025….. ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ ‘ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚਾਈ ‘ਤੇ ਜ਼ਿਆਦਾ ਨਿਰਭਰ ਨਹੀਂ ਕਰਦੀਆਂ। Read more »
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ... Read more »
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ... Read more »
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ... Read more »
