ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ... Read more »

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ)... Read more »

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ... Read more »

ਜਰਖੜ ਖੇਡਾਂ ਉੱਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਹੋਵੇਗਾ ” ਪੰਜਾਬ ਦਾ ਮਾਣ ਐਵਾਰਡ ” ਨਾਲ ਸਨਮਾਨ

ਜਰਖੜ /ਲੁਧਿਆਣਾ, 6 ਫਰਵਰੀ ( – ) – 37ਵੀਂਆਂ ਰਾਇਲ ਇੰਨਫੀਲਡ, ਕੋਕਾ ਕੋਲਾ, ਏਵਨ ਸਾਈਕਲ,ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 7-8 ਅਤੇ 9 ਫਰਵਰੀ 2025 ਨੂੰ ਹੋ ਰਹੀਆਂ ਹਨ। ਇਹਨਾਂ ਖੇਡਾਂ... Read more »

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ- ਚੇਅਰਮੈਨ ਦਲਬੀਰ ਸਿੰਘ ਢਿੱਲੋ 

ਧੂਰੀ/ਸੰਗਰੂਰ, 6 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ... Read more »

ਸਿਹਤ ਵਿਭਾਗ ਵੱਲੋਂ ਚਿਕਨ ਪੋਕਸ ਦੇ ਸਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ 06 ਫਰਵਰੀ () ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਡਾ.ਦਿਆਲ ਸਿੰਘ ਮੈਮੋਰੀਅਲ ਸਕੂਲ ਆਫ ਨਰਸਿੰਗ ਵਿਖੇ ਵਿਦਿਆਰਥਣਾਂ ਨੂੰ ਚਿਕਨ ਪੋਕਸ ਦੀ ਬਿਮਾਰੀ... Read more »

ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਫਿਰੋਜ਼ਪੁਰ 05 ਫਰਵਰੀ 2025:ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਮੁਲਾਕਾਤ... Read more »

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

ਫ਼ਤਹਿਗੜ੍ਹ ਸਾਹਿਬ, 06 ਫਰਵਰੀ ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿੱਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ... Read more »

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ 

ਸ਼ੇਰਪੁਰ/ ਧੂਰੀ, 6 ਫਰਵਰੀ – ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਵੇਂ... Read more »

ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਬਰਨਾਲਾ, 6 ਫਰਵਰੀ  ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ... Read more »