ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ  ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452... Read more »

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ... Read more »

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ... Read more »

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ... Read more »

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼... Read more »

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਕਲਾਨੌਰ/ਗੁਰਦਾਸਪੁਰ, 08 ਅਗਸਤ (            ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ... Read more »

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ... Read more »

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ... Read more »

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ... Read more »