ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ... Read more »

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਚੰਡੀਗੜ੍ਹ, 20 ਅਗਸਤ*:ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ... Read more »

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ

ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ... Read more »

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜਲ ਸਰੋਤ ਮੰਤਰੀ ਨਾਲ ਮੁਲਾਕਾਤ 

ਫਾਜਿਲਕਾ 20 ਅਗਸਤ  ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ... Read more »

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਚੰਡੀਗੜ੍ਹ, 20 ਅਗਸਤ: ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ... Read more »

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ... Read more »

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ... Read more »

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਚੰਡੀਗੜ੍ਹ, 20 ਅਗਸਤ:ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ ‘ਤੇ ਸਰਕਾਰੀ ਯੋਜਨਾਵਾਂ ਦੇ ਨਾਮ ‘ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ।... Read more »

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ... Read more »

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ... Read more »