ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਮਾਨਸਾ, 19 ਅਗਸਤ:             ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ... Read more »

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ ‘ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ... Read more »

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਗੁਰਦਾਸਪੁਰ, 19 ਅਗਸਤ (        ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ... Read more »

69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

ਬਰਨਾਲਾ, 19 ਅਗਸਤਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ... Read more »

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ... Read more »

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਚੰਡੀਗੜ, 18 ਅਗਸਤ :ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ... Read more »

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ... Read more »

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 18 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ... Read more »

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

ਚੰਡੀਗੜ੍ਹ, 18 ਅਗਸਤ 2025: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 18 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ... Read more »