ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਚੰਡੀਗੜ੍ਹ/ਖੰਨਾ, 7 ਅਗਸਤ:  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ,... Read more »

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ... Read more »

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ,... Read more »

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ... Read more »

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ... Read more »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ... Read more »

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ... Read more »

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ... Read more »