ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35... Read more »

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ... Read more »

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ

ਨੰਗਲ 27 ਜੁਲਾਈ ()ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ... Read more »

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ... Read more »

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ... Read more »

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ... Read more »

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 24 ਜੁਲਾਈ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ... Read more »

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ... Read more »

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਚੰਡੀਗੜ੍ਹ / ਆਕਲੈਂਡ, 23 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ.... Read more »