ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ... Read more »

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ 3 ਫਰਵਰੀ 2026.ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ... Read more »

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਚੰਡੀਗੜ੍ਹ, 3 ਫਰਵਰੀ:– ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਬਰਨਾਲਾ, 3 ਫਰਵਰੀ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ‘ਤੇ ਕੈਂਪ ਲਾਏ ਗਏ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ... Read more »

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ... Read more »

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) – ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ... Read more »

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 3 ਫਰਵਰੀ (         ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ।... Read more »

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ... Read more »

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

*ਚੰਡੀਗੜ੍ਹ, 3 ਫ਼ਰਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ... Read more »