ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ

ਚੰਡੀਗੜ੍ਹ, 28 ਜਨਵਰੀ:ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ... Read more »

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ... Read more »

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

ਮਾਨਸਾ, 28 ਜਨਵਰੀਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ... Read more »

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ  ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ... Read more »

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ... Read more »

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ  65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ 

ਫ਼ਰੀਦਕੋਟ, 28 ਜਨਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ  ਕੀਤੀ ਗਈ  ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ.  ਗੁਰਦਿੱਤ... Read more »

‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

ਅੰਮ੍ਰਿਤਸਰ, 27 ਜਨਵਰੀ 2026 —  ਕੇਂਦਰ ਸਰਕਾਰ ਦੀ ਮਹੱਤਵਪੂਰਨ ਯੁਵਾ ਮਿੱਤਰ ਸਕੀਮ ਤਹਿਤ ਚੱਲ ਰਹੀ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਹੜ ਅਤੇ ਅੱਗ ਵਰਗੀਆਂ ਆਪਦਾਵਾਂ ਨਾਲ ਨਜਿੱਠਣ ਲਈ ਸਿਧਾਂਤਕ ਦੇ ਨਾਲ-ਨਾਲ ਵਿਸਤ੍ਰਿਤ ਪ੍ਰਯੋਗਿਕ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ... Read more »

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ... Read more »

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ... Read more »