ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ

ਤਰਨ ਤਾਰਨ, 27 ਜਨਵਰੀ (      ) – ਜਿਲ੍ਹਾ ਤਰਨ ਤਾਰਨ ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ... Read more »

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 27 ਜਨਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ... Read more »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

ਲੁਧਿਆਣਾ, 26 ਜਨਵਰੀ: ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਗਲਾਡਾ ਕੰਪਲੈਕਸ, ਲੁਧਿਆਣਾ ਵਿਖੇ ‘ਸਪਾਈਸ ਕੈਫੇ’ ਦਾ ਉਦਘਾਟਨ ਕੀਤਾ ਜੋ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ... Read more »

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ, 27 ਜਨਵਰੀ (000) – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ ‘ਤੇ ਡੂੰਘਾ... Read more »

ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ

ਮਾਲੇਰਕੋਟਲਾ, 27 ਜਨਵਰੀ –                    ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ।... Read more »

77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ

ਮਾਲੇਰਕੋਟਲਾ, 27 ਜਨਵਰੀ –                     ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ... Read more »