ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ... Read more »

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ... Read more »

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਕੋਟਕਪੂਰਾ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।... Read more »

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਲੇਰਕੋਟਲਾ, 04 ਜਨਵਰੀ :               ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ... Read more »

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ

ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ... Read more »

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

ਪੱਟੀ/ਤਰਨ ਤਾਰਨ, 04 ਜਨਵਰੀ (     ) – ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ... Read more »

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ... Read more »

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ... Read more »

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ... Read more »

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ... Read more »