ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ‘ਹੁਨਰ ਸਿੱਖਿਆ ਸਕੂਲ’ ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ... Read more »

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਚੰਡੀਗੜ੍ਹ, 19 ਦਸੰਬਰ – ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ... Read more »

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਚੰਡੀਗੜ੍ਹ, 18 ਦਸੰਬਰ: ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ... Read more »

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268... Read more »

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਚੰਡੀਗੜ੍ਹ, 18 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ... Read more »

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ... Read more »

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ... Read more »

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਦਸੰਬਰ 2025:ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000... Read more »

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 18 ਦਸੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ... Read more »

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

*ਚੰਡੀਗੜ੍ਹ, 18 ਦਸੰਬਰ:*ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ... Read more »