ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ... Read more »

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਰਾਜ ਪੱਧਰੀ ਮੁਹਿੰਮ ਦੀ ਰਸਮੀ... Read more »

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ... Read more »

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

ਬਟਾਲਾ, 14 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ... Read more »

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ:         ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ... Read more »

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

*ਚੰਡੀਗੜ੍ਹ, 13 ਜਨਵਰੀ:* ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ... Read more »

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

ਫਾਜ਼ਿਲਕਾ 13 ਜਨਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ... Read more »

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ... Read more »

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਜਨਵਰੀ :       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ।... Read more »

ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਨੰਗਲ 13 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ  ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ... Read more »