ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਤਰਨ ਤਾਰਨ, 29 ਨਵੰਬਰ  —ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ... Read more »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 29 ਨਵੰਬਰ     ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ... Read more »

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਚੰਡੀਗੜ੍ਹ, 29 ਨਵੰਬਰ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ... Read more »

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ... Read more »

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ... Read more »

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਲੱਮ ਏਰੀਏ ‘ਚ ਲਾਰਵੇ ਦੀ ਚੈਕਿੰਗ

 ਮਾਨਸਾ 28 ਨਵੰਬਰ:           ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮਾਨਸਾ ਸ਼ਹਿਰ ਦੇ ਸਲਮ ਏਰੀਆ ਨੇੜੇ ਰੇਲਵੇ ਲਾਈਨ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।... Read more »

ਫਾਜ਼ਿਲਕਾ ਦੇ ਪਿੰਡ ਮੁਹੰਮਦ ਪੀਰਾ ਵਿਖੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-II ਦਾ ਆਯੋਜਨ

ਉੱਚ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ 25 ਪੰਜਾਬ ਬਟਾਲੀਅਨ ਐਨ.ਸੀ.ਸੀ., ਅਬੋਹਰ ਨੇ ਕਰਨਲ ਰਾਜੀਵ ਸਿਰੋਹੀ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ,  ਪਿੰਡ ਮੁਹੰਮਦ ਪੀਰਾ ਵਿਖੇ ਇੱਕ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਕਰਵਾਇਆ ਜਿਸ ਵਿਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’  ਪ੍ਰਤੀ ਪਿੰਡ ਵਾਸੀਆਂ ਅੰਦਰ ਭਾਵਨਾਵਾਂ ਨੂੰ... Read more »