ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ... Read more »

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325... Read more »

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ :      ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ... Read more »

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ... Read more »

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ

ਚੰਡੀਗੜ੍ਹ, 24 ਨਵੰਬਰ ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ... Read more »

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਕੇਂਦਰ ਤੋਂ ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਦੇ ਸ੍ਰੀ... Read more »

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ।... Read more »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 21 ਨਵੰਬਰ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਹੱਬ ਟੀਮ... Read more »

ਆਤਮਾ ਸਕੀਮ ਦੇ ਸਹਿਯੋਗ ਨਾਲ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ: ਆਤਮਾ ਸਕੀਮ ਦੇ ਸਹਿਯੋਗ ਨਾਲ 21 ਨਵੰਬਰ  ਨੂੰ ਪਿੰਡ ਹਮਾਯੂਪੁਰ, ਤਹਿਸੀਲ ਡੇਰਾਬੱਸੀ ਵਿੱਚ ਵਿਸ਼ਵ ਮੱਛੀ ਪਾਲਣ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪਸ਼ੂ ਪਾਲਣ,... Read more »